Bible Language

Revelation 5:11 (HCSB) Holman Christian Standard Bible

Versions

PAV   ਤਾਂ ਮੈਂ ਡਿੱਠਾ ਅਤੇ ਸਿੰਘਾਸਣ, ਓਹਨਾਂ ਜੰਤੂਆਂ, ਅਤੇ ਬਜ਼ੁਰਗਾਂ ਦੇ ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਓਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ
ERVPA   ਫ਼ੇਰ ਮੈਂ ਦੇਖਿਆ, ਅਤੇ ਬਹੁਤ ਸਾਰੇ ਦੂਤਾਂ ਦੀਆਂ ਅਵਾਜ਼ਾਂ ਸੁਣੀਆਂ। ਦੂਤ, ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗ ਤਖਤ ਦੇ ਆਲੇ-ਦੁਆਲੇ ਸਨ। ਉਥੇ ਅਣਗਿਣਤ ਦੂਤ ਸਨ।
IRVPA   ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ।