Bible Language

Revelation 5:7 (HCSB) Holman Christian Standard Bible

Versions

PAV   ਅਤੇ ਉਹ ਨੇ ਆਣ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਉਹ ਪੋਥੀ ਲੈ ਲਈ
ERVPA   ਲੇਲਾ ਆਇਆ ਅਤੇ ਉਸਨੇ ਉਸਦੇ ਸੱਜੇ ਹੱਥ ਵਿੱਚੋਂ, ਜਿਹਡ਼ਾ ਤਖਤ ਤੇ ਬੈਠਾ ਸੀ, ਸੂਚੀ ਫ਼ਡ਼ ਲਈ।
IRVPA   ਅਤੇ ਉਹ ਨੇ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਉਹ ਪੋਥੀ ਲੈ ਲਈ।