Bible Language

Revelation 6:12 (HCSB) Holman Christian Standard Bible

Versions

PAV   ਜਾਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਡਿੱਠਾ ਅਤੇ ਵੱਡਾ ਭੁਚਾਲ ਆਇਆ ਅਤੇ ਸੂਰਜ ਵਾਲਾਂ ਦੇ ਭੂਰੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਬਣ ਗਿਆ
ERVPA   ਫ਼ੇਰ ਮੈਂ ਦੇਖ ਰਿਹਾ ਸੀ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਉਥੇ ਬਹੁਤ ਵੱਡਾ ਭੁਚਾਲ ਗਿਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਬੋਰੇ ਵਰਗਾ ਕਾਲਾ ਹੋ ਗਿਆ। ਪੂਰਾ ਚੰਨ ਲਹੂ ਵਾਂਗ ਲਾਲ ਹੋ ਗਿਆ।
IRVPA   ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ।