Bible Language

Revelation 6:5 (HCSB) Holman Christian Standard Bible

Versions

PAV   ਜਾਂ ਉਹ ਨੇ ਤੀਜੀ ਮੋਹਰ ਤੋੜੀ ਤਾਂ ਮੈਂ ਤੀਜੇ ਜੰਤੂ ਨੂੰ ਇਹ ਆਖਦੇ ਸੁਣਿਆ ਭਈ ਜਾਹ! ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਮੁਸ਼ਕੀ ਘੋੜ ਹੈ ਅਤੇ ਉਹ ਦੇ ਸਵਾਰ ਨੇ ਆਪਣੇ ਹੱਥ ਵਿੱਚ ਤੱਕੜੀ ਫੜੀ ਹੋਈ ਹੈ
ERVPA   ਲੇਲੇ ਨੇ ਤੀਜੀ ਮੋਹਰ ਖੋਲ੍ਹੀ। ਫ਼ੇਰ ਮੈਂ ਤੀਸਰੀ ਸਜੀਵ ਚੀਜ਼ ਨੂੰ ਇਹ ਆਖਦਿਆਂ ਸੁਣਿਆ, "ਆਓ।" ਮੈਂ ਤਕਿਆ ਅਤੇ ਉਥੇ ਮੇਰੇ ਅੱਗੇ ਇੱਕ ਕਾਲਾ ਘੋਡ਼ਾ ਸੀ। ਘੁਡ਼ਸਵਾਰ ਨੇ ਆਪਣੇ ਹੱਥ ਵਿੱਚ ਇੱਕ ਤੱਕਡ਼ੀ ਫ਼ਡ਼ੀ ਹੋਈ ਸੀ।
IRVPA   ਜਦੋਂ ਉਹ ਨੇ ਤੀਜੀ ਮੋਹਰ ਤੋੜੀ ਤਾਂ ਮੈਂ ਤੀਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਜਾ! ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕਾਲਾ ਘੋੜਾ ਹੈ ਅਤੇ ਉਹ ਦੇ ਸਵਾਰ ਨੇ ਆਪਣੇ ਹੱਥ ਵਿੱਚ ਤੱਕੜੀ ਫੜ੍ਹੀ ਹੋਈ ਹੈ।