Bible Language

Revelation 6:9 (HCSB) Holman Christian Standard Bible

Versions

PAV   ਜਾਂ ਉਹ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਓਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਓਸ ਸਾਖੀ ਦੇ ਕਾਰਨ ਜੋ ਓਹਨਾਂ ਭਰੀ ਸੀ ਵੱਢੇ ਗਏ ਸਨ
ERVPA   ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ। ਫ਼ੇਰ ਮੈਂ ਕੁਝ ਰੂਹਾਂ ਨੂੰ ਜਗਵੇਦੀ ਹੇਠਾਂ ਵੇਖਿਆ। ਇਹ ਉਨ੍ਹਾਂ ਲੋਕਾਂ ਦੀਆਂ ਰੂਹਾਂ ਸਨ ਜੋ ਕਿ ਇਸ ਲਈ ਮਾਰੇ ਗਏ ਸਨ ਕਿਉਂਕਿ ਉਹ ਪਰਮੇਸ਼ੁਰ ਦੇ ਸੰਦੇਸ਼ ਲਈ ਵਫ਼ਾਦਾਰ ਸਨ ਅਤੇ ਆਪਣੀ ਨਿਹਚਾ ਬਾਰੇ ਬੋਲੇ ਸਨ।
IRVPA   ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।