Bible Language

Revelation 7:10 (HCSB) Holman Christian Standard Bible

Versions

PAV   ਅਤੇ ਏਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!।।
ERVPA   ਉਨ੍ਹਾਂ ਨੇ ਉੱਚੀ-ਉੱਚੀ ਰੌਲਾ ਪਾਇਆ, "ਜਿੱਤ ਸਾਡੇ ਪਰਮੇਸ਼ੁਰ ਦੀ ਹੈ ਜਿਹਡ਼ਾ ਤਖਤ ਤੇ ਬੈਠਾ ਹੈ ਅਤੇ ਲੇਲੇ ਦੀ ਹੈ।"
IRVPA   ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!।