Bible Language

Revelation 7:2 (HCSB) Holman Christian Standard Bible

Versions

PAV   ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਅਕਾਲ ਪੁਰਖ ਦੀ ਮੋਹਰ ਸੀ ਚੜ੍ਹਦੇ ਪਾਸਿਓ ਉੱਠਦਾ ਵੇਖਿਆ ਅਤੇ ਓਸ ਨੇ ਓਹਨਾਂ ਚੌਹਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਭਈ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ
ERVPA   ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ,
IRVPA   ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ।