Bible Language

Revelation 8:5 (HCSB) Holman Christian Standard Bible

Versions

PAV   ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਓਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ। ਤਾਂ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੁਚਾਲ ਆਇਆ!।।
ERVPA   ਫ਼ਿਰ ਦੂਤ ਨੇ ਧੂਪਦਾਨ ਨੂੰ ਜਗਵੇਦੀ ਦੀ ਅੱਗ ਨਾਲ ਭਰਿਆ। ਦੂਤ ਨੇ ਧੂਪਦਾਨ ਧਰਤੀ ਉੱਤੇ ਸੁੱਟ ਦਿੱਤਾ। ਫ਼ਿਰ ਉਥੇ ਬਿਜਲੀ ਲਿਸ਼ਕੀ, ਗਰਜਣਾ ਹੋਈ, ਹੋਰ ਅਵਾਜ਼ਾਂ ਆਈਆਂ ਅਤੇ ਭੁਚਾਲ ਆਇਆ।
IRVPA   ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਉਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ ਤਦ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੂਚਾਲ ਆਇਆ! PS