Bible Language

Revelation 9:15 (HCSB) Holman Christian Standard Bible

Versions

PAV   ਤਾਂ ਓਹ ਚਾਰੇ ਦੂਤ ਜਿਹੜੇ ਘੜੀ, ਦਿਹਾੜੇ, ਮਹੀਨੇ ਅਤੇ ਵਰਹੇ ਲਈ ਤਿਆਰ ਕੀਤੇ ਹੋਏ ਸਨ ਖੋਲ੍ਹੇ ਗਏ ਭਈ ਮਨੁੱਖਾਂ ਦੀ ਇੱਕ ਤਿਹਾਈ ਨੂੰ ਮਾਰ ਸੁੱਟਣ
ERVPA   ਇਨ੍ਹਾਂ ਚਾਰ ਦੂਤਾਂ ਨੂੰ ਇਸੇ ਸਾਲ, ਮਹੀਨੇ, ਦਿਨ ਅਤੇ ਘੰਟੇ (ਸਮੇਂ) ਲਈ ਤਿਆਰ ਕਰਕੇ ਰੱਖਿਆ ਗਿਆ ਸੀ। ਇਨ੍ਹਾਂ ਦੂਤਾਂ ਨੂੰ ਧਰਤੀ ਉਤਲੇ ਸਾਰੇ ਲੋਕਾਂ ਵਿੱਚੋਂ ਇੱਕ ਤਿਹਾਈ ਨੂੰ ਮਾਰ ਮੁਕਾਉਣ ਲਈ ਅਜ਼ਾਦ ਕੀਤਾ ਗਿਆ ਸੀ।
IRVPA   ਤਾਂ ਉਹ ਚਾਰੇ ਦੂਤ ਜਿਹੜੇ ਵੇਲੇ, ਦਿਨ, ਮਹੀਨੇ ਅਤੇ ਸਾਲ ਲਈ ਤਿਆਰ ਕੀਤੇ ਹੋਏ ਸਨ ਖੋਲ੍ਹੇ ਗਏ ਜੋ ਮਨੁੱਖਾਂ ਦੀ ਇੱਕ ਤਿਹਾਈ ਨੂੰ ਮਾਰ ਸੁੱਟਣ।