Bible Language

Revelation 9:3 (HCSB) Holman Christian Standard Bible

Versions

PAV   ਅਤੇ ਧੂੰਏਂ ਵਿੱਚੋਂ ਧਰਤੀ ਉੱਤੇ ਸਲਾ ਦੇ ਟਿੱਡੇ ਨਿੱਕਲ ਆਏ ਅਤੇ ਓਹਨਾਂ ਨੂੰ ਬਲ ਦਿੱਤਾ ਗਿਆ ਜਿਵੇਂ ਧਰਤੀ ਦਿਆਂ ਅਠੂਹਿਆਂ ਦਾ ਬਲ ਹੁੰਦਾ ਹੈ
ERVPA   ਫ਼ੇਰ ਧੂਂਏ ਵਿੱਚੋਂ ਹੇਠਾਂ ਧਰਤੀ ਤੇ ਸਲਾ ਦੇ ਟਿੱਡੀਆਂ ਦਾ ਇੱਕ ਦਲ ਆਇਆ। ਜਿਨ੍ਹਾਂ ਕੋਲ ਬਿਛੂਆਂ ਵਾਂਗ ਡੰਗ ਮਾਰਨ ਦੀ ਸ਼ਕਤੀ ਸੀ।
IRVPA   ਅਤੇ ਧੂੰਏਂ ਵਿੱਚੋਂ ਧਰਤੀ ਉੱਤੇ ਟਿੱਡੇ ਨਿੱਕਲ ਆਏ ਅਤੇ ਉਹਨਾਂ ਨੂੰ ਧਰਤੀ ਦੇ ਬਿਛੂਆਂ ਦੇ ਬਲ ਵਰਗਾ ਬਲ ਦਿੱਤਾ ਗਿਆ।