Bible Language

Romans 12:6 (HCSB) Holman Christian Standard Bible

Versions

PAV   ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ ਵੱਖਰੀਆਂ ਦਾਤਾਂ ਮਿਲੀਆਂ। ਫੇਰ ਜੇ ਉਹ ਨਬੁੱਵਤ ਹੋਵੇ ਤਾਂ ਆਪਣੀ ਨਿਹਚਾ ਦੇ ਸਮਾਨ ਨਬੁੱਵਤ ਕਰੀਏ
ERVPA   ਅਸੀਂ ਸਾਰੇ ਵਖ-ਵਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।
IRVPA   ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ। ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ।