Bible Language

Romans 14:14 (HCSB) Holman Christian Standard Bible

Versions

PAV   ਮੈਂ ਜਾਣਦਾ ਹਾਂ ਅਤੇ ਪ੍ਰਭੁ ਯਿਸੂ ਤੋਂ ਮੈਨੂੰ ਨਿਹਚਾ ਹੋਈ ਹੈ ਭਈ ਕੋਈ ਵਸਤ ਆਪ ਤੋਂ ਆਪ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਵਸਤ ਨੂੰ ਅਸ਼ੁੱਧ ਮੰਨਦਾ ਹੈ ਉਹ ਉਸ ਦੇ ਲਈ ਅਸ਼ੁੱਧ ਹੈ
ERVPA   ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ।
IRVPA   ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸ਼ੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸ਼ੁੱਧ ਹੈ।