Bible Language

Romans 14:5 (HCSB) Holman Christian Standard Bible

Versions

PAV   ਕੋਈ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ ਕੋਈ ਜਣਾ ਸਭਨਾਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ ਹਰ ਕੋਈ ਆਪੋ ਆਪਣੇ ਮਨ ਵਿੱਚ ਪੱਕੀ ਨਿਹਚਾ ਰੱਖੇ
ERVPA   ਇੱਕ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਸ਼ਾਇਦ ਇੱਕ ਦਿਨ ਦੂਜੇ ਦਿਨ ਨਾਲੋਂ ਚੰਗਾ ਹੈ। ਦੂਜਾ ਵਿਅਕਤੀ ਵਿਸ਼ਵਾਸ ਕਰ ਸਕਦਾ ਹੈ ਕਿ ਹਰ ਦਿਨ ਉਹੀ ਹੈ। ਹਰ ਇੱਕ ਨੂੰ ਆਪਣੇ ਨਿਹਚੇ ਬਾਰੇ ਆਪਣੇ ਖੁਦ ਦੇ ਮਨ ਵਿੱਚ ਮਜ਼ਬੂਤ ਹੋਣਾ ਚਾਹੀਦਾ ਹੈ।
IRVPA   ਕੋਈ ਤਾਂ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ, ਅਤੇ ਕੋਈ ਜਣਾ ਸਾਰਿਆਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ। ਹਰ ਕੋਈ ਆਪੋ ਆਪਣੇ ਮਨ ਵਿੱਚ ਪੱਕਾ ਭਰੋਸਾ ਕਰ ਲਵੇ।