Bible Language

Romans 15:15 (HCSB) Holman Christian Standard Bible

Versions

PAV   ਪਰ ਮੈਂ ਤੁਹਾਨੂੰ ਫੇਰ ਚੇਤਾ ਕਰਾਉਣ ਲਈ ਕਿਤੇ ਕਿਤੇ ਹੋਰ ਵੀ ਦਿਲੇਰੀ ਨਾਲ ਤੁਹਾਨੁੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ
ERVPA   ਪਰ ਮੈਂ ਉਨ੍ਹਾਂ ਗੱਲਾਂ ਬਾਰੇ, ਜਿਹਡ਼ੀਆਂ ਮੈਂ ਤੁਹਾਨੂੰ ਚੇਤੇ ਕਰਾਉਣੀਆਂ ਚਾਹੁੰਦਾ ਸਾਂ, ਖੁਲ੍ਹੇ ਤੌਰ ਤੇ ਲਿਖਿਆ ਹੈ। ਮੈਂ ਅਜਿਹਾ ਇਸ ਲਈ ਕੀਤਾ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਇਸ ਖਾਸ ਤੋਹਫ਼ੇ ਨਾਲ ਨਿਵਾਜਿਆ ਸੀ।
IRVPA   ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ।