Bible Language

Romans 15:16 (HCSB) Holman Christian Standard Bible

Versions

PAV   ਭਈ ਮੈਂ ਪਰਮੇਸ਼ੁਰ ਦੀ ਖੁਸ਼ ਖਬਰੀ ਵਿੱਚ ਜਾਜਕਪੁਣੇ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਪਰਵਾਨ ਹੋਵੇ
ERVPA   ਪਰਮੇਸ਼ੁਰ ਨੇ ਮੈਨੂੰ ਮਸੀਹ ਯਿਸੂ ਦਾ ਸੇਵਕ ਗੈਰ ਯਹੂਦੀਆਂ ਵਾਸਤੇ ਅਤੇ ਪਰਮੇਸ਼ੁਰ ਦੀ ਖੁਸ਼ ਖਬਰੀ ਨੂੰ ਫ਼ੈਲਾਉਣ ਲਈ ਬਣਾਇਆ ਹੈ। ਮੈਂ ਇਹ ਗੈਰ ਯਹੂਦੀਆਂ ਦੀ ਖਾਤਿਰ ਇੱਕ ਭੇਂਟ ਬਨਣ ਲਈ ਕਰ ਰਿਹਾ ਹਾਂ ਜੋ ਪਰਮੇਸ਼ੁਰ ਦੁਆਰਾ ਕਬੂਲੀ ਜਾਵੇਗੀ। ਇਹ ਪਵਿੱਤਰ ਆਤਮਾ ਦੁਆਰਾ ਬਣਾਈ ਪਵਿੱਤਰ ਭੇਂਟ ਹੋਵੇਗੀ।
IRVPA   ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।