Versions
PAV ਕਿਉਂ ਜੋ ਮੇਰਾ ਹਿਆਉ ਨਹੀਂ ਪੈਂਦਾ ਜੋ ਮੈਂ ਹੋਰਨਾਂ ਕੰਮਾਂ ਦੀ ਗੱਲ ਕਰਾਂ ਬਿਨਾ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰ ਕਰਨ ਦੇ ਲਈ ਬਚਨ ਅਤੇ ਕਰਨੀ ਤੋਂ
ERVPA ਮੇਰਾ ਹੌਂਸਲਾ ਨਹੀਂ ਪੈਂਦਾ ਕਿ ਮੈਂ ਆਪਣੇ ਕੀਤੇ ਬੁਰੇ ਕੁਝ ਬੋਲਾਂ, ਪਰ ਮੈਨੂੰ ਉਨ੍ਹਾਂ ਗੱਲਾਂ ਬਾਰੇ ਬੋਲਣ ਦਾ ਕਾਫ਼ੀ ਹੌਂਸਲਾ ਹੈ ਜਿਹਡ਼ੀਆਂ ਮਸੀਹ ਨੇ ਮੇਰੇ ਰਾਹੀਂ ਗੈਰ ਯਹੂਦੀਆਂ ਨੂੰ ਪਰਮੇਸ਼ੁਰ ਲਈ ਆਗਿਆਕਾਰ ਹੋਣ ਲਈ ਆਖੀਆਂ।
IRVPA ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,