Bible Language

Romans 15:19 (HCSB) Holman Christian Standard Bible

Versions

PAV   ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮੱਰਥਾ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੋੜੀ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫੇਰੇ ਇੱਲੁਰਿਕੁਨ ਤੀਕ ਮਸੀਹ ਦੀ ਖੁਸ਼ ਖਬਰੀ ਦਾ ਪੂਰਾ ਪਰਚਾਰ ਕੀਤਾ
ERVPA   ਉਨ੍ਹਾਂ ਨੇ ਕਰਾਮਾਤਾਂ ਦੀ ਸ਼ਕਤੀ, ਅਜੂਬੇ ਅਤੇ ਆਤਮਾ ਦੀ ਸ਼ਕਤੀ ਦੇ ਕਾਰਣ ਪਰਮੇਸ਼ੁਰ ਦੀ ਆਗਿਆ ਦੀ ਪਾਲਣਾ ਕੀਤੀ। ਮੈਂ ਯਰੂਸ਼ਲਮ ਤੋਂ ਲੈਕੇ ਇਲ੍ਲੁਰਿਕੁਨ ਦੇ ਚਾਰੇ ਪਾਸਿਆਂ ਤੀਕ ਮਸੀਹ ਦੀ ਖੁਸ਼ ਖਬਰੀ ਬਾਰੇ ਪਰਚਾਰ ਕੀਤਾ।
IRVPA   ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ।