Bible Language

Romans 15:20 (HCSB) Holman Christian Standard Bible

Versions

PAV   ਹਾਂ, ਮੈਂ ਇਹ ਚਾਹ ਕੀਤੀ ਭਈ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ ਉੱਥੇ ਖੁਸ਼ ਖਬਰੀ ਸੁਣਾਵਾਂ ਤਾਂ ਐਉਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ
ERVPA   ਮੈਂ ਹਮੇਸ਼ਾ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪਰਚਾਰ ਉਨ੍ਹੀਂ ਥਾਵੀਂ ਕਰਨਾ ਚਾਹਿਆ ਜਿਥੇ ਲੋਕਾਂ ਨੇ ਕਦੇ ਵੀ ਮਸੀਹ ਬਾਰੇ ਨਹੀਂ ਸੀ ਸੁਣਿਆ। ਮੈਂ ਅਜਿਹਾ ਇਸ ਲਈ ਕਰਦਾ ਹਾਂ ਕਿਉਂਕਿ ਮੈਂ ਕਿਸੇ ਹੋਰ ਦੇ ਕੰਮਾਂ ਤੇ ਕੁਝ ਨਹੀਂ ਉਸਾਰਨਾ ਚਾਹੁੰਦਾ ਜਿਸਦੀ ਸ਼ੁਰੂਆਤ ਪਹਿਲਾਂ ਹੀ ਹੋ ਚੁੱਕੀ ਹੋਵੇ।
IRVPA   ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ।