Bible Language

Romans 15:23 (HCSB) Holman Christian Standard Bible

Versions

PAV   ਪਰ ਹੁਣ ਜਦੋਂ ਇਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ ਅਤੇ ਬਹੁਤ ਵਰਿਹਾਂ ਤੋਂ ਤੁਹਾਡੇ ਕੋਲ ਆਉਣ ਦੀ ਚਾਹ ਵੀ ਰੱਖਦਾ ਹਾਂ
ERVPA   ਹੁਣ ਇਨ੍ਹਾਂ ਥਾਵਾਂ ਤੋਂ ਮੈਂ ਅਪਣਾ ਕੰਮ ਮੁਕੰਮਲ ਕਰ ਚੁੱਕਾ ਹਾਂ। ਅਤੇ ਲੰਬੇ ਸਮੇਂ ਤੋਂ, ਮੈਂ ਤੁਹਾਨੂੰ ਮਿਲਣਾ ਚਾਹੁੰਦਾ ਸਾਂ।
IRVPA   ਪਰ ਹੁਣ ਜਦੋਂ ਇੰਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ, ਅਤੇ ਬਹੁਤ ਸਾਲਾਂ ਤੋਂ ਤੁਹਾਡੇ ਕੋਲ ਆਉਣ ਦੀ ਇੱਛਾ ਰੱਖਦਾ ਹਾਂ।