Bible Language

Romans 15:24 (HCSB) Holman Christian Standard Bible

Versions

PAV   ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਵਾਂ ਮੈਂ ਆਸਾ ਰੱਖਦਾ ਹੈਂ ਭਈ ਉੱਧਰ ਨੂੰ ਜਾਂਦਿਆਂ ਹੋਇਆ ਤੁਹਾਡਾ ਦਰਸ਼ਣ ਕਰਾਂ ਅਤੇ ਜਾਂ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਤ੍ਰਿਪਤ ਹੋਵੇ ਤਾਂ ਤੁਹਾਥੋਂ ਉੱਧਰ ਨੂੰ ਪੁਚਾਇਆ ਜਾਵਾਂ
ERVPA   ਇਸ ਲਈ ਹੁਣ ਮੈਂ ਹਿਸਪਾਨਿਯਾ ਨੂੰ ਜਾਵਾਂਗਾ। ਹਾਂ, ਮੈਨੂੰ ਆਸ ਹੈ ਕਿ ਹਿਸਪਾਨਿਯਾ ਜਾਂਦਾ ਹੋਜਿਆ ਤੁਹਾਡੇ ਵੱਲ ਯਾਤਰਾ ਕਰਾਂਗਾ ਅਤੇ ਪੂਰੀ ਤਰ੍ਹਾਂ ਤੁਹਾਡੀ ਸੰਗਤ ਦਾ ਆਨੰਦ ਮਾਣਾਂਗਾ। ਤਦ ਉਸ ਫ਼ੇਰੀ ਤੇ ਤੁਸੀਂ ਮੇਰੇ ਮਦ੍ਦਦਗਾਰ ਸਿਧ ਹੋ ਸਕਦੇ ਹੋ।
IRVPA   ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਂਵਾਂ ਮੈਂ ਆਸ ਰੱਖਦਾ ਹਾਂ ਕਿ ਉੱਧਰ ਨੂੰ ਜਾਂਦਿਆਂ ਹੋਇਆਂ ਤੁਹਾਡੇ ਦਰਸ਼ਣ ਕਰਾਂ, ਤਾਂ ਜੋ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਅਨੰਦ ਹੋਵੇ ਤਾਂ ਤੁਸੀਂ ਮੈਨੂੰ ਉੱਧਰ ਨੂੰ ਰਵਾਨਾ ਕਰ ਦੇਣਾ।