Bible Language

Romans 15:9 (HCSB) Holman Christian Standard Bible

Versions

PAV   ਅਤੇ ਪਰਾਈਆਂ ਕੌਮਾਂ ਰਹਮ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, - ਏਸੇ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ ਅਤੇ ਤੇਰੇ ਨਾਮ ਦਾ ਜਸ ਗਵਾਂਗਾ ।।
ERVPA   ਮਸੀਹ ਨੇ ਵੀ ਇਉਂ ਕੀਤਾ ਤਾਂ ਜੋ ਗੈਰ ਯਹੂਦੀ, ਪਰਮੇਸ਼ੁਰ ਨੂੰ ਉਸ ਮਿਹਰ ਲਈ ਮਹਿਮਾ ਦੇ ਸਕਣ ਜੋ ਉਹ ਉਨ੍ਹਾਂ ਨੂੰ ਦਿੰਦਾ ਹੈ। ਪੋਥੀਆਂ ਵਿੱਚ ਇਹ ਵੀ ਲਿਖਿਆ ਹੋਇਆ ਹੈ; “ਇਸ ਕਾਰਣ ਮੈਂ ਗੈਰ ਯਹੂਦੀਆਂ ਵਿੱਚੋਂ ਤੇਰੀ ਉਸਤਤਿ ਕਰਾਂਗਾ ਅਤੇ ਤੇਰੇ ਨਾਮ ਦਾ ਯਸ਼ ਗਾਵਾਂਗਾ।” ਜ਼ਬੂਰ 18:49
IRVPA   ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ।