Bible Language

Romans 3 (HCSB) Holman Christian Standard Bible

Versions

PAV   ਸੋ ਯਹੂਦੀ ਦਾ ਕੀ ਵਾਧਾ ਅਤੇ ਸੁੰਨਤ ਦੀ ਕੀ ਲਾਭ ਹੈॽ
ERVPA   ਇਸਲਈ ਕੀ ਯਹੂਦੀਆਂ ਕੋਲ ਹੋਰਾਂ ਲੋਕਾਂ ਨਾਲੋਂ ਕੁਝ ਵਧੇਰੇ ਹੈ! ਕੀ ਸੁੰਨਤ ਦਾ ਕੋਈ ਮਹੱਤਵ ਹੈ?
IRVPA   {ਪਰਮੇਸ਼ੁਰ ਦੀ ਵਫਾਦਾਰੀ} PS ਸੋ ਯਹੂਦੀ ਹੋਣ ਦਾ ਕੀ ਵਾਧਾ ਅਤੇ ਸੁੰਨਤ ਦਾ ਕੀ ਲਾਭ ਹੈ?