Bible Language

Romans 3:22 (HCSB) Holman Christian Standard Bible

Versions

PAV   ਅਰਥਾਤ ਪਰਮੇਸ਼ੁਰ ਦਾ ਉਹ ਧਰਮ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਜਿਹੜੇ ਨਿਹਚਾ ਕਿਉਂ ਕਰਦੇ ਹਨ ਜੋ ਕੁਝ ਭਿੰਨ ਭੇਦ ਨਹੀਂ ਹੈ
ERVPA   ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕਰਦਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰਖਦੇ ਹਨ। ਸਭ ਲੋਕ ਬਰਾਬਰ ਹਨ।
IRVPA   ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ।