Bible Language

Romans 3:26 (HCSB) Holman Christian Standard Bible

Versions

PAV   ਹਾਂ, ਇਸ ਵਰਤਮਾਨ ਸਮੇਂ ਵਿੱਚ ਭੀ ਆਪਣੇ ਧਰਮ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ ਜਿਹੜਾ ਯਿਸੂ ਉੱਤੇ ਨਿਹਚਾ ਕਰੇ।।
ERVPA   ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ।
IRVPA   ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ। PEPS