Bible Language

Romans 4:20 (HCSB) Holman Christian Standard Bible

Versions

PAV   ਪਰੰਤੂ ਪਰਮੇਸ਼ੁਰ ਦੇ ਬਚਨ ਦੀ ਵੱਲੋਂ ਉਹ ਨੇ ਬੇਪਰਤੀਤ ਨਾਲ ਸੰਕਾ ਨਾ ਕੀਤੀ ਸਗੋਂ ਨਿਹਚਾ ਵਿੱਚ ਤਕੜਿਆਂ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ
ERVPA   ਪਰਮੇਸ਼ੁਰ ਦੇ ਵਚਨ ਵੱਲੋਂ ਉਸਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ।
IRVPA   ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ।