Bible Language

Romans 4:21 (HCSB) Holman Christian Standard Bible

Versions

PAV   ਅਤੇ ਉਹ ਨੂੰ ਪੱਕੀ ਨਿਹਚਾ ਸੀ ਭਈ ਜਿਹ ਦਾ ਉਸ ਨੇ ਬਚਨ ਦਿੱਤਾ ਉਸ ਦੇ ਪੂਰਿਆਂ ਕਰਨ ਨੂੰ ਵੀ ਸਮਰਥ ਹੈ
ERVPA   ਦੂਜੇ ਪਾਸੇ, ਉਸਨੇ ਦ੍ਰਿਡ਼ਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ।
IRVPA   ਅਤੇ ਉਸ ਨੂੰ ਪੱਕਾ ਭਰੋਸਾ ਸੀ ਕਿ ਜਿਹ ਦਾ ਉਸ ਨੇ ਵਾਇਦਾ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵੀ ਉਹੋ ਸਮਰੱਥੀ ਹੈ।