Bible Language

Romans 9:15 (HCSB) Holman Christian Standard Bible

Versions

PAV   ਕਿਉਂ ਜੋ ਉਹ ਮੂਸਾ ਨੂੰ ਆਖਦਾ ਹੈਂ ਭਈ ਜਿਹ ਦੇ ਉੱਤੇ ਮੈਂ ਦਿਆਲ ਹਾਂ ਓਸ ਉੱਤੇ ਦਿਆਲ ਹੋਵਾਂਗਾ ਅਤੇ ਜਿਹ ਦੇ ਉੱਤੇ ਮੈਂ ਰਹਮ ਕਰਨਾ ਹੈ, ਓਸ ਉੱਤੇ ਰਹਮ ਕਰਾਂਗਾ
ERVPA   ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, ‘ਮੈਂ ਉਸੇ ਬੰਦੇ ਨੂੰ ਮਿਹਰ ਦਿਖਾਵਾਂਗਾ ਜਿਸਨੂੰ ਮੈਂ ਮਿਹਰ ਵਿਖਾਉਣੀ ਚਾਹੁੰਦਾ ਹਾਂ। ਮੈਂ ਉਸੇ ਵਿ ਅਕਤੀ ਤੇ ਤਰਸ ਵਿਖਾਵਾਂਗਾ ਜਿਸ ਅਤੇ ਮੈਂ ਤਰਸ ਵਿਖਾਉਣਾ ਚਾਹੁੰਦਾ ਹਾਂ।
IRVPA   ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।