Bible Language

Romans 9:16 (HCSB) Holman Christian Standard Bible

Versions

PAV   ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਪਰਮੇਸ਼ੁਰ ਦਾ ਕੰਮ ਹੈ ਜਿਹੜਾ ਦਯਾ ਕਰਦਾ ਹੈ
ERVPA   ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ।
IRVPA   ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸ਼ੁਰ ਦਾ ਕੰਮ ਹੈ।