Bible Language

Romans 9:20 (HCSB) Holman Christian Standard Bible

Versions

PAV   ਭਲਾ ਹੇ ਸ਼ਖ਼ਸ਼ਾ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈਂॽ ਕੀ ਘੜਤ ਘੜਨ ਵਾਲੇ ਨੂੰ ਆਖੇਗੀ ਭਈ ਤੈਂ ਮੈਨੂੰ ਇਸ ਢਬ ਕਿਉਂ ਬਣਾਇਆ?
ERVPA   ਉਹ ਨਾ ਪੁਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁਛ ਸਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”
IRVPA   ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?