Bible Language

Romans 9:21 (HCSB) Holman Christian Standard Bible

Versions

PAV   ਕੀ ਘੁਮਿਆਰ ਮਿੱਟੀ ਦੇ ਉੱਪਰ ਵੱਸ ਨਹੀਂ ਰੱਖਦਾ ਜੋ ਇੱਕ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇॽ
ERVPA   ਇੱਕ ਘੁਮਿਆਰ ਜਿਹਡ਼ਾ ਗਮਲੇ ਬਨਾਉਂਦਾ ਹੈ ਉਸੇ ਮਿੱਟੀ ਨਾਲ ਭਿੰਨ ਪ੍ਰਕਾਰ ਦੇ ਗਮਲੇ ਭਿੰਨ-ਭਿੰਨ ਉਦੇਸ਼ਾਂ ਲਈ ਆਪਣੀ ਇੱਛਾ ਅਨੁਸਾਰ ਬਣਾਉਂਦਾ ਹੈ। ਉਹ ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ ਬਣਾ ਸਕਦਾ ਹੈ।
IRVPA   ਕੀ ਘੁਮਿਆਰ ਨੂੰ ਮਿੱਟੀ ਦੇ ਉੱਪਰ ਅਧਿਕਾਰ ਨਹੀਂ, ਜੋ ਇੱਕੋ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇ?