Bible Language

Romans 9:23 (HCSB) Holman Christian Standard Bible

Versions

PAV   ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਪਰਤਾਪ ਦੇ ਲਈ ਤਿਆਰ ਕੀਤਾ ਸੀ ਆਪਣੇ ਪਰਤਾਪ ਦਾ ਧਨ ਪਰਗਟ ਕਰੇ
ERVPA   ਪਰਮੇਸ਼ੁਰ ਨੇ ਧੀਰਜ ਨਾਲ ਉਨ੍ਹਾਂ ਨੂੰ ਸਹਾਰਿਆ ਤਾਂ ਜੋ ਉਹ ਆਪਣੀ ਅਮੀਰ ਮਹਿਮਾ ਤੋਂ ਲੋਕਾਂ ਨੂੰ ਵਾਕਫ਼ ਕਰਾ ਸਕੇ। ਉਹ ਇਹ ਮਹਿਮਾ ਉਨ੍ਹਾਂ ਲੋਕਾਂ ਨੂੰ ਦੇਣਾ ਚਾਹੁੰਦਾ ਸੀ ਜਿਹਡ਼ੇ ਉਸਦੀ ਮਿਹਰ ਪ੍ਰਾਪਤ ਕਰਦੇ ਹਨ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਮਹਿਮਾ ਦੇਣ ਲਈ ਤਿਆਰ ਕੀਤਾ ਸੀ।
IRVPA   ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ।