Bible Language

Romans 9:3 (HCSB) Holman Christian Standard Bible

Versions

PAV   ਮੈਂ ਚਾਹੁੰਦਾ ਸਾਂ ਭਈ ਆਪਣੇ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਕਾਰਨ ਮੇਰੇ ਅੰਗ ਸਾਕ ਹਨ ਆਪੇ ਮਸੀਹ ਵੱਲੋਂ ਸਰਾਪੀ ਹੁੰਦਾ
ERVPA   ਉਹ ਮੇਰੇ ਭਰਾ ਅਤੇ ਭੈਣਾਂ ਹਨ। ਉਹ ਮੇਰੇ ਧਰਤੀ ਦੇ ਪਰਿਵਾਰ ਹਨ। ਕਾਸ਼ ਮੈਂ ਉਨ੍ਹਾਂ ਦੀ ਮਦਦ ਕਰ ਸਕਦਾ। ਮਾਂ ਇਹ ਵੀ ਚਾਹੁੰਦਾ ਹਾਂ ਕਿ ਮੈਂ ਵੀ ਸਰਾਪਿਆ ਹੁੰਦਾ ਅਤੇ ਮਸੀਹ ਤੋਂ ਕਟਿਆ ਹੁੰਦਾ, ਜੇਕਰ ਇਸ ਨਾਲ ਉਨ੍ਹਾਂ ਨੂੰ ਸਹਾਇਤਾ ਮਿਲਦੀ।
IRVPA   ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ।