Bible Language

Romans 9:32 (HCSB) Holman Christian Standard Bible

Versions

PAV   ਕਿਉਂॽ ਇਸ ਲਈ ਜੋ ਉਨ੍ਹਾਂ ਨੇ ਨਿਹਚਾ ਦੇ ਰਾਹ ਤੋਂ ਨਹੀਂ ਪਰ ਮਾਨੋ ਕਰਨੀਆਂ ਦੇ ਰਾਹ ਤੋਂ ਉਹ ਦਾ ਪਿੱਛਾ ਕੀਤਾ। ਉਨ੍ਹਾਂ ਠੇਡੇ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ
ERVPA   ਕਿਉਂ? ਕਿਉਂਕਿ ਉਹ ਆਪਣੇ ਕੰਮਾਂ ਰਾਹੀਂ ਧਰਮੀ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾ ਕਿ ਨਿਹਚਾ ਰਾਹੀਂ। ਉਹ ਉਨ੍ਹਾਂ ਪੱਥਰਾਂ ਤੇ ਅਢ਼ਕੇ ਜਿਹਡ਼ੇ ਲੋਕਾਂ ਨੂੰ ਠੋਕਰ ਖੁਆਉਂਦੇ ਹਨ।
IRVPA   ਕਿਉਂ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ।