Bible Language

Romans 9:7 (HCSB) Holman Christian Standard Bible

Versions

PAV   ਅਤੇ ਅਬਰਾਹਾਮ ਦੀ ਅੰਸ ਹੋਣ ਕਰਕੇ ਓਹ ਸੱਭੇ ਉਹ ਦੀ ਸੰਤਾਨ ਨਹੀਂ ਹਨ ਸਗੋਂ ਇਸਹਾਕ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ
ERVPA   ਅਤੇ ਨਾ ਹੀ ਅਬਰਾਹਾਮ ਦੀ ਸਾਰੀ ਉਲਾਦ ਪਰਮੇਸ਼ੁਰ ਦੇ ਸੱਚੇ ਬੱਚੇ ਹਨ। ਇਹੀ ਸੀ ਜੋ ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ: “ਸਿਰਫ਼ ਇਸਹਾਕ ਹੀ ਤੇਰਾ ਪੁੱਤਰ ਨੇਮਕ ਹੋਵੇਗਾ।”
IRVPA   ਅਤੇ ਅਬਰਾਹਾਮ ਦੀ ਅੰਸ ਹੋਣ ਕਰਕੇ ਉਹ ਸਾਰੇ ਉਹ ਦੀ ਸੰਤਾਨ ਨਹੀਂ ਹਨ, ਸਗੋਂ ਇਸਹਾਕ ਤੋਂ ਹੀ ਤੇਰੀ ਅੰਸ ਪੁਕਾਰੀ ਜਾਵੇਗੀ।