Bible Language

Ruth 1:20 (HCSB) Holman Christian Standard Bible

Versions

PAV   ਉਸ ਨੇ ਉਨ੍ਹਾਂ ਨੂੰ ਆਖਿਆ, ਮੈਨੂੰ ਨਾਓਮੀ ਨਾ ਆਖੋ। ਮੈਨੂੰ ਮਾਰਾ ਆਖੋ ਕਿਉਂਜੋ ਸਰਬਸ਼ਕਤੀਮਾਨ ਨੇ ਮੇਰੇ ਨਾਲ ਡਾਢੀ ਕੁੜੱਤਣ ਦਾ ਕੰਮ ਕੀਤਾ ਹੈ
IRVPA   ਨਾਓਮੀ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਨਾਓਮੀ * ਖੁਸ਼ਹਾਲ ਨਾ ਕਹੋ, ਮੈਨੂੰ ‘ਮਾਰਾ ਨਿਰਾਸ਼ਾ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ।