Bible Language

Ruth 2:18 (HCSB) Holman Christian Standard Bible

Versions

PAV   ਸੋ ਉਨ੍ਹਾਂ ਨੂੰ ਚੁੱਕ ਕੇ ਉਹ ਸ਼ਹਿਰ ਵਿੱਚ ਗਈ ਅਤੇ ਜੋ ਕੁਝ ਉਹ ਨੇ ਚੁਗਿਆ ਸੀ ਸਭ ਉਸਦੀ ਸੱਸ ਨੇ ਡਿੱਠਾ ਅਤੇ ਉਹ ਨੇ ਉਹ ਵੀ ਜੋ ਰੱਜ ਕੇ ਛੱਡਿਆ ਸੀ ਸੋ ਆਪਣੀ ਸੱਸ ਨੂੰ ਦਿੱਤਾ
IRVPA   ਤਦ ਉਹ ਉਸ ਨੂੰ ਚੁੱਕ ਕੇ ਨਗਰ ਵਿੱਚ ਗਈ, ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਹ ਸਭ ਉਸ ਦੀ ਸੱਸ ਨੇ ਵੇਖਿਆ, ਅਤੇ ਉਹ ਦਾਣੇ ਜਿਹੜੇ ਉਸ ਨੇ ਰੱਜ ਕੇ ਖਾਣ ਤੋਂ ਬਾਅਦ ਬਚਾ ਕੇ ਰੱਖ ਲਏ ਸਨ, ਆਪਣੀ ਸੱਸ ਨੂੰ ਦਿੱਤੇ।