Bible Language

Ruth 2:21 (HCSB) Holman Christian Standard Bible

Versions

PAV   ਮੋਆਬਣ ਰੂਥ ਬੋਲੀ, ਉਹ ਨੇ ਮੈਨੂੰ ਇਹ ਭੀ ਆਖਿਆ ਭਈ ਜਦ ਤੋੜੀ ਮੇਰੀਆ ਵਾਢੀਆਂ ਨਾ ਹੋ ਚੁੱਕਣ ਤੂੰ ਮੇਰਿਆ ਜੁਵਾਨਾਂ ਦੇ ਨਾਲ ਨਾਲ ਰਿਹਾ ਕਰ
IRVPA   ਤਦ ਮੋਆਬਣ ਰੂਥ ਬੋਲੀ, “ਉਸ ਨੇ ਮੈਨੂੰ ਇਹ ਵੀ ਕਿਹਾ ਕਿ ਜਦ ਤੱਕ ਮੇਰੀਆਂ ਵਾਢੀਆਂ ਨਾ ਹੋ ਜਾਣ ਤਦ ਤੱਕ ਤੂੰ ਮੇਰਿਆਂ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।”