Bible Language

Ruth 2:23 (HCSB) Holman Christian Standard Bible

Versions

PAV   ਸੋ ਜਦ ਤੋੜੀ ਜਵਾਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ ਉਹ ਬੋਅਜ਼ ਦੀਆਂ ਛੋਕਰੀਆਂ ਨਾਲ ਜਾਂਦੀ ਰਹੀ ਅਤੇ ਆਪਣੀ ਸੱਸ ਦੇ ਕੋਲ ਵੱਸੀ ਰਹੀ।।
IRVPA   ਇਸ ਲਈ ਜਦ ਤੱਕ ਜੌਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ, ਉਹ ਬੋਅਜ਼ ਦੀਆਂ ਦਾਸੀਆਂ ਦੇ ਨਾਲ-ਨਾਲ ਲੱਗੀ ਰਹੀ ਅਤੇ ਉਹ ਆਪਣੀ ਸੱਸ ਦੇ ਕੋਲ ਵੱਸੀ ਰਹੀ। PE