Bible Language

Song of Solomon 2:13 (HCSB) Holman Christian Standard Bible

Versions

PAV   ਹਜੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਖਿੜ ਰਹੇ ਹਨ, ਓਹ ਸੁਗੰਧ ਦਿੰਦੇ ਹਨ, - ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!
IRVPA   ਹੰਜ਼ੀਰ ਆਪਣੇ ਫਲ ਪਕਾਉਂਦੀ ਹੈ,
ਅੰਗੂਰ ਫਲ ਰਹੇ ਹਨ,
ਉਹ ਆਪਣੀ ਸੁਗੰਧ ਦਿੰਦੇ ਹਨ,
ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ,
ਉੱਠ ਤੇ ਚੱਲੀ ਆ!