Bible Language

Song of Solomon 2:14 (HCSB) Holman Christian Standard Bible

Versions

PAV   ਹੇ ਮੇਰੀਏ ਕਬੂਤਰੀਏ, ਜਿਹੜੀ ਚਟਾਨ ਦੀਆਂ ਤੇੜਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈਂ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ, ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।।
IRVPA   ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ,
ਢਲਾਣ ਦੇ ਓਹਲੇ ਵਿੱਚ ਹੈ,
ਮੈਨੂੰ ਆਪਣਾ ਚਿਹਰਾ ਵਿਖਾ,
ਮੈਨੂੰ ਆਪਣੀ ਅਵਾਜ਼ ਸੁਣਾ
ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।