Versions
PAV ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਰਨੀਆਂ ਦੀ ਸੁਗੰਦ ਦਿੰਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੀਕ ਉਹ ਨੂੰ ਨਾ ਭਾਵੇ!।।
IRVPA ਹੇ ਯਰੂਸ਼ਲਮ ਦੀਓ ਧੀਓ,
ਮੈਂ ਤੁਹਾਨੂੰ ਚਕਾਰਿਆਂ,
ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ,
ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ,
ਜਦ ਤੱਕ ਉਸ ਨੂੰ ਆਪ ਨਾ ਭਾਵੇ! ਵਧੂ PEPS