Versions
PAV ਮੇਰੇ ਬਾਲਮ ਦੀ ਅਵਾਜ਼! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਿਆਂ ਤੇ ਟਿੱਲਿਆਂ ਉੱਪਰ ਦੀ ਕੁੱਦਦਿਆਂ ਹੋਇਆਂ!
IRVPA {ਦੂਸਰਾ ਗੀਤ} PS ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ!
ਵੇਖੋ, ਉਹ ਆ ਰਿਹਾ ਹੈ,
ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ
ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ!