Bible Language

Song of Solomon 4:4 (HCSB) Holman Christian Standard Bible

Versions

PAV   ਤੇਰੀ ਗਰਦਨ ਦਾਊਦ ਦੇ ਬੁਰਜ ਵਾਂਙੁ ਹੈ, ਜਿਹੜਾ ਸ਼ਸਤਰ-ਖ਼ਾਨੇ ਲਈ ਬਣਿਆ ਹੈ, ਜਿਹ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ, ਓਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ।
IRVPA   ਤੇਰੀ ਗਰਦਨ ਦਾਊਦ ਦੇ ਬੁਰਜ ਵਾਂਗੂੰ ਹੈ,
ਜਿਹੜਾ ਸ਼ਸਤਰ-ਖ਼ਾਨੇ ਲਈ ਬਣਾਇਆ ਗਿਆ ਹੈ,
ਜਿਸ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ,
ਉਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ।