Versions
PAV ਹੇ ਪਤਵੰਤ ਦੀ ਪੁੱਤ੍ਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿਆ ਹੀ ਰੂਪਵੰਤ ਹਨ! ਤੇਰੇ ਪੱਟਾਂ ਦੀ ਗੁਲਿਆਈ ਗਹਿਣਿਆਂ ਵਾਂਙੁ ਕਾਰੀਗਰ ਦੇ ਹੱਥਾਂ ਦਾ ਕੰਮ ਹੈ।
IRVPA ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ!
ਤੇਰੇ ਪੱਟਾਂ ਦੀ ਗੁਲਾਈ
ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ।