Bible Language

Song of Solomon 8:7 (HCSB) Holman Christian Standard Bible

Versions

PAV   ਬਹੁਤ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸੱਕਦੇ, ਨਾ ਹੜ੍ਹ ਉਹ ਨੂੰ ਦੱਬ ਸੱਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ, ਪ੍ਰੇਮ ਦੇ ਬਦਲੇ ਦਿੰਦਾ, ਤਾਂ ਓਹ ਉਹ ਨੂੰ ਅੱਤ ਤੁੱਛ ਜਾਣਦੇ।।
IRVPA   ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ,
ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ।
ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ,
ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ। ਵਧੂ ਦਾ ਭਰਾ PEPS