Bible Language

Titus 1:10 (HCSB) Holman Christian Standard Bible

Versions

PAV   ਬਾਹਲੇ ਢੀਠ, ਬਕਵਾਦੀ ਅਤੇ ਛਲੀਏ ਹਨ ਖਾਸ ਕਰਕੇ ਸੁੰਨਤੀਆਂ ਵਿੱਚੋਂ
ERVPA   ਬਹੁਤ ਸਾਰੇ ਅਜਿਹੇ ਲੋਕ ਹਨ ਜਿਹਡ਼ੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹਡ਼ੇ ਫ਼ਿਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹਡ਼ੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ।
IRVPA   ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ।