Bible Language

Titus 1:8 (HCSB) Holman Christian Standard Bible

Versions

PAV   ਸਗੋਂ ਪਰਾਹੁਣਚਾਰ, ਨੇਕੀ ਦਾ ਪ੍ਰੇਮੀ, ਸੁਰਤ ਵਾਲਾ, ਧਰਮੀ, ਪਵਿੱਤਰ, ਸੰਜਮੀ ਹੋਵੇ
ERVPA   ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇਛੁਕ ਹੋਣਾ ਚਾਹੀਦਾ ਹੈ। ਉਸਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ।
IRVPA   ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ।