Bible Language

Titus 1:9 (HCSB) Holman Christian Standard Bible

Versions

PAV   ਅਤੇ ਨਿਹਚਾ ਜੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਉਹ ਖਰੀ ਸਿੱਖਿਆ ਨਾਲ ਉਪਦੇਸ਼ ਕਰੇ ਨਾਲੇ ਢੁੱਚਰ ਡਾਹੁਣ ਵਾਲਿਆਂ ਨੂੰ ਕਾਇਲ ਕਰ ਸੱਕੇ।।
ERVPA   ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿਥੇ ਗਲਤ ਹਨ।
IRVPA   ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।