Bible Language

Titus 2:9 (HCSB) Holman Christian Standard Bible

Versions

PAV   ਗੁਲਾਮਾਂ ਨੂੰ ਤਗੀਦ ਕਰ ਜੋ ਆਪਣਿਆਂ ਮਾਲਕਾਂ ਦੇ ਅਧੀਨ ਰਹਿਣ ਅਤੇ ਸਭਨਾਂ ਗੱਲਾਂ ਵਿੱਚ ਉਨ੍ਹਾਂ ਦੇ ਮਨ ਭਾਉਂਦੇ ਹੋਣ ਅਤੇ ਗੱਲ ਨਾ ਮੋੜਨ
ERVPA   ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਦੱਸੋ ਜਿਹਡ਼ੇ ਗੁਲਾਮ ਹਨ। ਉਨ੍ਹਾਂ ਨੂੰ ਹਰ ਵੇਲੇ ਆਪਣੇ ਮਾਲਕਾਂ ਦਾ ਹੁਕਮ ਮੰਨਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨਾਲ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ।
IRVPA   ਨੌਕਰਾਂ ਨੂੰ ਸਮਝਾ ਕਿ ਉਹ ਆਪਣੇ ਮਾਲਕਾਂ ਦੀ ਹਰੇਕ ਗੱਲ ਮੰਨਣ ਅਤੇ ਉਹਨਾਂ ਦੇ ਮਨਭਾਉਂਦੇ ਕੰਮ ਕਰਨ।