Versions
PAV ਕਿਸੇ ਦੀ ਬਦਨਾਮੀ ਨਾ ਕਰਨ । ਝਗੜਾਲੂ ਨਹੀਂ ਸਗੋਂ ਸ਼ੀਲ ਸ਼ੁਭਾਉ ਹੋਣ ਅਤੇ ਸੱਭੇ ਮਨੁੱਖਾਂ ਨਾਲ ਪੂਰੀ ਨਰਮਾਈ ਰੱਖਣ
ERVPA ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸਜ੍ਜਨਤਾ ਨਾਲ ਰਹਿਣਾ; ਅਤੇ ਹਰ ਪਰਿਸਥਿਤੀ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹਡ਼ੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ।
IRVPA ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।